17 ਸਾਲਾਂ ਵਿਦਿਆਰਥੀ ਦੀ ਖੁਦਕੁਸ਼ੀ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਲਿਆ ਐਕਸ਼ਨ
ਚੰਡੀਗੜ੍ਹ, 2 ਜੂਨ 2026- 17 ਸਾਲਾਂ ਵਿਦਿਆਰਥੀ ਦੀ ਖੁਦਕੁਸ਼ੀ ਦੇ ਮਾਮਲੇ 'ਚ ਸਿੱਖਿਆ ਮੰਤਰੀ ਹਰਜੋਤ ਬੈਂਸ ਨੇ ਐਕਸ਼ਨ ਲਿਆ ਹੈ। ਇਸ ਮਾਮਲੇ 'ਚ ਖੁਦਕੁਸ਼ੀ ਲਈ ਉਕਸਾਉਣ ਦਾ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਸਕੂਲ ਪ੍ਰਸ਼ਾਸਨ ਅਤੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
;
;
;
;
;
;
;
;