ਈ.ਡੀ. ਦਫ਼ਤਰ ਪਹੁੰਚੇ ਵਿਧਾਇਕ ਰਮਨ ਅਰੋੜਾ
ਜਲੰਧਰ, 2 ਜੂਨ 2026- ਇਨਫੋਰਸਮੈਂਟ ਡਾਇਰੈਕਟੋਰੇਟ ਈ.ਡੀ. ਵਲੋਂ 2 ਜੂਨ ਨੂੰ ਆਪ ਵਿਧਾਇਕ ਰਮਨ ਅਰੋੜਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸੀ। ਅੱਜ ਰਮਨ ਅਰੋੜਾ ਈ ਡੀ. ਦਫ਼ਤਰ ਪੁੱਜੇ। ਜਿਨ੍ਹਾਂ ਕੋਲੋਂ ਪੁੱਛਗਿਛ ਹੋਣ ਦੀ ਸੰਭਾਵਨਾ ਜ਼ਾਹਿਰ ਕੀਤੀ ਜਾ ਰਹੀ ਹੈ।
;
;
;
;
;
;
;
;
;