JALANDHAR WEATHER

ਐਕਟਿਵਾ ਸਵਾਰ ਔਰਤ ਨੂੰ ਟਰਾਲੇ ਨੇ ਕੁਚਲਿਆ

ਸੁਲਤਾਨਵਿੰਡ, 2 ਜੂਨ (ਗੁਰਨਾਮ ਸਿੰਘ ਬੁੱਟਰ)- ਬੀਤੀ ਦੇਰ ਰਾਤ ਗੋਲਡਨ ਗੇਟ ਤੋਂ ਵੱਲਾ ਬਾਈਪਾਸ ਨੂੰ ਜਾਂਦਿਆ ਇੱਕ ਤੇਜ਼ ਟਰਾਲੇ ਵਲੋ ਐਕਟਿਵਾ ਸਵਾਰ ਔਰਤ ਨੂੰ ਕੁਚਲ ਦਿੱਤਾ। ਜਿਸ ਦੀ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਮੌਕੇ ਪੁਲਿਸ ਥਾਣਾ ਮਕਬੂਲ ਪੁਰਾ ਵਲੋ ਮੌਕੇ ਤੇ ਪਹੁੰਚ ਕੇ ਟਰਾਲੇ ਅਤੇ ਡਰਾਈਵਰ ਨੂੰ ਕਾਬੂ ਕਰ ਲਿਆ ਗਿਆ।

ਮ੍ਰਿਤਕ ਔਰਤ ਦੀ ਪਛਾਣ ਸਿਮਰਨ ਕੌਰ ਪਤਨੀ ਗੁਰਵਿੰਦਰ ਸਿੰਘ ਵਾਸੀ ਦੋਬੁਰਜੀ ਵਜੋ ਹੋਈ ਹੈ। ਇਸ ਮੌਕੇ ਪੁਲਿਸ ਵਲੋ ਮਾਮਲਾ ਦਰਜ ਕੀਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ