JALANDHAR WEATHER

ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ

ਚੰਡੀਗੜ੍ਹ, 2 ਜੂਨ 2026- ਚੰਡੀਗੜ੍ਹ ਦੇ ਸੈਕਟਰ 26 ਵਿਚ ਰੈਪਰ ਬਾਦਸ਼ਾਹ ਦਾ ਕਲੱਬ ਸੀਲ ਕਰ ਦਿੱਤਾ ਗਿਆ ਹੈ। ਨਿਯਮਾਂ ਦੀ ਲਗਾਤਾਰ ਉਲੰਘਣਾ ਤੇ ਕਲੱਬ ਸੀਲ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਵਲੋਂ ਐਕਸ਼ਨ ਲਿਆ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ