JALANDHAR WEATHER

ਕਬੱਡੀ ਜਗਤ ਦੀਆਂ ਨਾਮਵਰ ਹਸਤੀਆਂ ਆਮ ਆਦਮੀ ਪਾਰਟੀ ਵਿਚ ਹੋਈਆਂ ਸ਼ਾਮਿਲ

ਚੰਡੀਗੜ੍ਹ, 2 ਜੂਨ - ਆਾਮ ਆਦਮੀ ਪਾਰਟੀਆਂ ਦੀਆਂ ਲੋਕ-ਪੱਖੀ ਨੀਤੀਆਂ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਤੋਂ ਪ੍ਰਭਾਵਿਤ ਹੋ ਕੇ ਪੰਜਾਬ ਸਟਾਈਲ ਕਬੱਡੀ ਦੇ ਵਿਸ਼ਵ ਪ੍ਰਸਿੱਧ ਖਿਡਾਰੀ ਅਤੇ 'ਕਬੱਡੀ ਦਾ ਚੀਤਾ' ਦੇ ਨਾਮ ਨਾਲ ਮਸ਼ਹੂਰ ਕਿੰਦਾ ਬਿਹਾਰੀਪੁਰੀਆਸਮੇਤ ਕਈ ਅੰਤਰਰਾਸ਼ਟਰੀ ਕਬੱਡੀ ਪਲੇਅਰ ਅਤੇ ਨਾਮਵਰ ਸ਼ਖ਼ਸੀਅਤਾਂ ਆਮ ਆਦਮੀ ਪਾਰਟੀ ਪੰਜਾਬ ’ਚ ਸ਼ਾਮਿਲ ਹੋ ਗਈਆਂ।ਮੁੱਖ ਮੰਤਰੀ ਦੇ ਓ.ਐੱਸ.ਡੀ. ਰਾਜਬੀਰ ਸਿੰਘ ਘੁੰਮਣ ਨੇ ਸ਼ਖ਼ਸੀਅਤਾਂ ਨੂੰ ਪਾਰਟੀ ਵਿਚ ਸ਼ਾਮਲ ਕਰਵਾਇਆ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ