ਭਾਰਤ ਵਲੋਂ ਹਵਾ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਐਂਟੀ-ਰੇਡੀਏਸ਼ਨ ਮਿਜ਼ਾਈਲ "ਰੁਦਰਮ-2" ਦਾ ਸਫਲਤਾਪੂਰਵਕ ਪ੍ਰੀਖਣ
ਨਵੀਂ ਦਿੱਲੀ, 2 ਜੂਨ - ਭਾਰਤ ਨੇ ਹਵਾ ਤੋਂ ਜ਼ਮੀਨ 'ਤੇ ਮਾਰ ਕਰਨ ਵਾਲੀ ਐਂਟੀ-ਰੇਡੀਏਸ਼ਨ ਮਿਜ਼ਾਈਲ "ਰੁਦਰਮ-2" ਦਾ ਸਫਲਤਾਪੂਰਵਕ ਪ੍ਰੀਖਣ ਕੀਤਾ। ਹੋਰ ਵੇਰਵਿਆਂ ਦੀ ਉਡੀਕ ਹੈ। ਰੱਖਿਆ ਅਧਿਕਾਰੀ ਅਨੁਸਾਰ ਇਸ ਉੱਨਤ ਮਿਜ਼ਾਈਲ ਦਾ ਪ੍ਰੀਖਣ ਓਡੀਸ਼ਾ ਦੇ ਤੱਟ ਤੋਂ ਭਾਰਤੀ ਹਵਾਈ ਸੈਨਾ ਦੇ ਐੱਸ.ਯੂ.-30 ਐਮ.ਕੇ.ਆਈ. ਲੜਾਕੂ ਜਹਾਜ਼ ਤੋਂ ਕੀਤਾ ਗਿਆ।
;
;
;
;
;
;
;
;