ਖੜਗੇ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਕੀਤਾ ਨਿਯੁਕਤ
ਨਵੀਂ ਦਿੱਲੀ, 2 ਜੂਨ - ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ ਨੇ ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਸਿੱਧਰਮਈਆ ਨੂੰ ਕਾਂਗਰਸ ਵਰਕਿੰਗ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਹੈ।