JALANDHAR WEATHER

ਕੇਵਲ ਸਿੰਘ ਢਿੱਲੋਂ ਨੇ ਨਵੇਂ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ

ਚੰਡੀਗੜ੍ਹ, 3 ਜੂਨ (ਸੰਦੀਪ ਕੁਮਾਰ ਮਾਹਨਾ)- ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ ਵਿਚ ਕੇਵਲ ਸਿੰਘ ਢਿੱਲੋਂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਰਾਸ਼ਟਰੀ ਮੀਤ ਪ੍ਰਧਾਨ ਸੌਦਾਨ ਸਿੰਘ, ਸੁਨੀਲ ਜਾਖੜ, ਤਰੁਣ ਚੁੱਘ, ਨਰਿੰਦਰ ਸਿੰਘ ਰੈਨਾ, ਵਿਜੇ ਸਾਂਪਲਾ, ਅਸ਼ਵਨੀ ਸ਼ਰਮਾ, ਸੰਸਦ ਮੈਂਬਰ ਸਤਨਾਮ ਸਿੰਘ, ਇਕਬਾਲ ਸਿੰਘ ਲਾਲਪੁਰਾ, ਸ਼ਵੇਤ ਮਲਿਕ ਸਮੇਤ ਵੱਡੀ ਗਿਣਤੀ ਵਿਚ ਸੂਬਾ ਪੱਧਰੀ ਆਗੂ ਮੌਜੂਦ ਰਹੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ