JALANDHAR WEATHER

ਪੁਲਿਸ ਵਲੋਂ ਵੱਡੀ ਮਾਤਰਾ ਵਿਚ ਲਾਹਣ ਤੇ ਸ਼ਰਾਬ ਬਣਾਉਣ ਵਾਲਾ ਸਾਮਾਨ ਬਰਾਮਦ

ਮਮਦੋਟ, (ਫ਼ਿਰੋਜ਼ਪੁਰ), 3 ਜੂਨ (ਰਾਜਿੰਦਰ ਸਿੰਘ ਹਾਂਡਾ)- ਥਾਣਾ ਲੱਖੋ ਕੇ ਬਹਿਰਾਮ ਦੀ ਪੁਲਿਸ ਵਲੋਂ ਭਾਰੀ ਪੁਲਿਸ ਫੋਰਸ ਸਮੇਤ ਪਿੰਡ ਮਹਿਮਾ ਵਿਖੇ ਕਈ ਘਰਾਂ ਵਿਚ ਛਾਪੇਮਾਰੀ ਕਰਕੇ ਵੱਡੀ ਮਾਤਰਾ ਵਿਚ ਲਾਹਣ ਅਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤਿਆ ਜਾਣ ਵਾਲਾ ਹੋਰ ਸਾਜੋ-ਸਾਮਾਨ ਬਰਾਮਦ ਕੀਤਾ ਗਿਆ ਹੈ । ਪੁਲਿਸ ਵਲੋਂ ਲਾਹਣ ਅਤੇ ਬਰਾਮਦ ਕੀਤੇ ਗਏ ਸਾਰੇ ਸਾਮਾਨ ਨੂੰ ਕਬਜ਼ੇ ਵਿਚ ਲੈ ਕੇ ਥਾਣਾ ਲੱਖੋ ਕੇ ਬਹਿਰਾਮ ਵਿਖੇ ਲਿਆ ਕੇ ਕਾਰਵਾਈ ਕੀਤੀ ਜਾ ਰਹੀ ਹੈ ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ