ਅਮਨ ਕਾਨੂੰਨ ਪ੍ਰਬੰਧਾਂ ਦਾ ਵਿਸ਼ੇਸ਼ ਡੀ.ਜੀ.ਪੀ. ਨੇ ਲਿਆ ਜਾਇਜ਼ਾ
ਅੰਮ੍ਰਿਤਸਰ, 3 ਜੂਨ (ਰੇਸ਼ਮ ਸਿੰਘ)- ਅੰਮ੍ਰਿਤਸਰ ਪੁੱਜੇ ਵਿਸ਼ੇਸ਼ ਡੀ.ਜੀ.ਪੀ. ਪੀ.ਕੇ. ਸਿਨਹਾ ਨੇ ਅੱਜ ਇਥੇ ਅੰਮ੍ਰਿਤਸਰ ਦਾ ਦੌਰਾ ਕੀਤਾ ਅਤੇ ਘੱਲੂਘਾਰਾ ਦਿਵਸ ਮੌਕੇ ਚੱਲ ਰਹੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਅਮਨ ਸ਼ਾਂਤੀ ਇਸੇ ਤਰ੍ਹਾਂ ਹੀ ਬਣੀ ਰਹੇਗੀ।
;
;
;
;
;
;
;