JALANDHAR WEATHER

ਡੀਕੇ ਸ਼ਿਵਕੁਮਾਰ ਨੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

 ਬੈਂਗਲੁਰੂ, 3 ਮਈ - ਡੀਕੇ ਸ਼ਿਵਕੁਮਾਰ ਨੇ ਅੱਜ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ। ਡਾ. ਜੀ ਪਰਮੇਸ਼ਵਰ ਨੇ ਉਪ ਮੁੱਖ ਮੰਤਰੀ ਵਜੋਂ। ਡੀਕੇ ਸ਼ਿਵਕੁਮਾਰ ਦੇ ਨਾਲ ਸਹੁੰ ਚੁੱਕਣ ਵਾਲੇ ਆਗੂਆਂ ਵਿਚ ਸਿੱਧਰਮਈਆ ਦੇ ਪੁੱਤਰ ਯਤਿੰਦਰ ਸਿੱਧਰਮਈਆ ਅਤੇ ਮਲਿਕਅਰਜੁਨ ਖੜਗੇ ਦੇ ਪੁੱਤਰ ਪ੍ਰਿਯਾਂਕ ਖੜਗੇ ਸ਼ਾਮਿਲ ਸਨ।ਯਤਿੰਦਰ ਸਿੱਧਰਮਈਆ ਸਮੇਤ 12 ਕਾਂਗਰਸੀ ਆਗੂ ਰਾਜ ਮੰਤਰੀ ਮੰਡਲ ਵਿਚ ਮੰਤਰੀ ਵਜੋਂ ਸ਼ਾਮਿਲ ਹੋਏ। ਸਹੁੰ ਚੁੱਕ ਸਮਾਗਮ ਵਿਚ ਰਾਹੁਲ ਗਾਂਧੀ, ਮਲਿਕਅਰਜੁਨ ਖੜਗੇ ਅਤੇ ਕੇ.ਸੀ. ਵੇਣੂਗੋਪਾਲ ਸਮੇਤ ਹੋਰ ਆਗੂ ਸ਼ਾਮਿਲ ਹੋਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ