ਤਹਿਸੀਲ ਦਫ਼ਤਰ ਵਿਚ ਤਾਇਨਾਤ ਮੁਲਾਜ਼ਮ 5 ਹਜ਼ਾਰ ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ) - ਵਿਜੀਲੈਂਸ ਬਿਊਰੋ ਨੇ ਰਾਏਕੋਟ ਤਹਿਸੀਲ ਦਫ਼ਤਰ ਵਿਚ ਤਾਇਨਾਤ ਇਕ ਮੁਲਾਜ਼ਮ ਨੂੰ ਮਿੰਨੀ ਸਕਤਰੇਤ ਦੇ ਬਾਹਰੋਂ 5 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀ ਕਾਬੂ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਐਸ.ਐਸ.ਪੀ. ਵਰਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਵਿਜੀਲੈਂਸ ਵਲੋਂ ਇਹ ਕਾਰਵਾਈ ਅਰਮਿੰਦਰ ਸਿੰਘ ਪੁੱਤਰ ਲਛਮਣ ਸਿੰਘ ਵਾਸੀ ਨਿਊ ਬਾਬਾ ਦੀਪ ਸਿੰਘ ਨਗਰ ਲੁਧਿਆਣਾ ਦੀ ਸ਼ਿਕਾਇਤ 'ਤੇ ਅਮਲ ਵਿਚ ਲਿਆਂਦੀ ਗਈ ਹੈ
;
;
;
;
;
;
;
;