ਮਾਨਯੋਗ ਹਾਈ ਕੋਰਟ ਵਲੋਂ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਹੁਕਮ - ਐਡਵੋਕੇਟ ਅਰਸ਼ਦੀਪ ਸਿੰਘ ਕਲੇਰ
ਚੰਡੀਗੜ੍ਹ, 3 ਜੂਨ - ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਅਤੇ ਲੀਗਲ ਸੈੱਲ ਦੇ ਪ੍ਰਧਾਨ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਕਿਹਾ ਕਿ ਮਾਨਯੋਗ ਹਾਈ ਕੋਰਟ ਨੇ ਜੋਬਨਜੀਤ ਦੀ ਗ੍ਰਿਫ਼ਤਾਰੀ ਨੂੰ ਗੈਰ-ਕਾਨੂੰਨੀ ਅਤੇ ਅਸੰਵਿਧਾਨਕ ਕਰਾਰ ਦਿੱਤਾ ਹੈ। ਅਦਾਲਤ ਨੇ ਹੁਕਮ ਜਾਰੀ ਕਰਦਿਆਂ ਜੋਬਨਜੀਤ ਨੂੰ ਤੁਰੰਤ ਰਿਹਾਅ ਕਰਨ ਦੇ ਆਦੇਸ਼ ਦਿੱਤੇ ਹਨ।
;
;
;
;
;
;
;
;