JALANDHAR WEATHER

ਦਿੱਲੀ ਅਗਨੀਕਾਂਡ : ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿਚ ਹੈ ਵਿਦੇਸ਼ ਮੰਤਰਾਲਾ

 ਨਵੀਂ ਦਿੱਲੀ, 3 ਜੂਨ - ਵਿਦੇਸ਼ ਮੰਤਰਾਲਾ ਵੱਖ-ਵੱਖ ਦੇਸ਼ਾਂ ਦੇ ਦੂਤਾਵਾਸਾਂ ਨਾਲ ਲਗਾਤਾਰ ਸੰਪਰਕ ਵਿਚ ਹੈ, ਜਿਨ੍ਹਾਂ ਦੇ ਨਾਗਰਿਕ ਦਿੱਲੀ ਦੇ ਮਾਲਵੀਆ ਨਗਰ ਅੱਗ ਵਿਚ ਮਾਰੇ ਗਏ ਜਾਂ ਜ਼ਖ਼ਮੀ ਹੋਏ ਹਨ। ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਇਸ ਦੁਖਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਅਤੇ ਪੁਸ਼ਟੀ ਕੀਤੀ ਕਿ ਮੰਤਰਾਲਾ ਪ੍ਰਭਾਵਿਤ ਵਿਦੇਸ਼ੀ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਹਰ ਲੋੜੀਂਦੀ ਸਹਾਇਤਾ ਪ੍ਰਦਾਨ ਕਰ ਰਿਹਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ