ਸੀਨੀਅਰ ਪੱਤਰਕਾਰ ਸਵਰਨ ਸਿੰਘ ਭੰਗੂ ਦਾ ਦਿਹਾਂਤ
ਸ੍ਰੀ ਚਮਕੌਰ ਸਾਹਿਬ, 4 ਜੂਨ (ਜਗਮੋਹਣ ਸਿੰਘ ਨਾਰੰਗ)- ਸੀਨੀਅਰ ਪੱਤਰਕਾਰ ਅਤੇ ਉੱਘੇ ਵਿੱਦਿਅਕ ਚਿੰਤਕ ਸਵਰਨ ਸਿੰਘ ਭੰਗੂ ਦਾ ਅੱਜ ਤੜਕੇ ਦਿਹਾਂਤ ਹੋ ਗਿਆ। ਇਸ ਖ਼ਬਰ ਦਾ ਪਤਾ ਚੱਲਦਿਆਂ ਹੀ ਇਲਾਕੇ ਅੰਦਰ ਸੋਗ ਦੀ ਲਹਿਰ ਹੈ।