ਜੂਨ 84 ਸਾਕਾ ਨੀਲਾ ਤਾਰਾ ਨਾਲ ਸੰਬੰਧਿਤ ਲਗਾਈ ਗਈ ਪ੍ਰਦਰਸ਼ਨੀ
ਅੰਮ੍ਰਿਤਸਰ, 4 ਜੂਨ (ਜਸਵੰਤ ਸਿੰਘ ਜੱਸ)- ਜੂਨ 84 ਸਾਕਾ ਨੀਲਾ ਤਾਰਾ ਦੌਰਾਨ ਭਾਰਤੀ ਫੌਜ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਕੀਤੇ ਗਏ ਫੌਜੀ ਹਮਲੇ ਸਮੇਂ ਸ਼ਹੀਦ ਹੋਏ ਸਿੰਘ, ਸਿੰਘਣੀਆਂ ਤੇ ਭੁਚੰਗੀਆਂ ਅਤੇ ਭਾਰੀ ਗੋਲਾਬਾਰੀ ਨਾਲ ਹੋਏ ਭਾਰੀ ਨੁਕਸਾਨ ਨਾਲ ਸੰਬੰਧਿਤ ਤਸਵੀਰਾਂ ਦੀ ਪ੍ਰਦਰਸ਼ਨੀ ਸ਼੍ਰੋਮਣੀ ਕਮੇਟੀ ਵਲੋਂ ਅੱਜ ਆਰੰਭ ਕੀਤੀ ਗਈ ਹੈ। ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਲਗਾਈ ਗਈ ਇਹ ਚਿੱਤਰ ਪ੍ਰਦਰਸ਼ਨੀ 6 ਜੂਨ ਤੱਕ ਜਾਰੀ ਰਹੇਗੀ।
;
;
;
;
;
;
;