ਅਕਾਲੀ ਆਗੂ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਪੁਲਿਸ ਵਲੋਂ ਛਾਪੇਮਾਰੀ
ਅੰਮ੍ਰਿਤਸਰ, 4 ਜੂਨ, (ਰੇਸ਼ਮ ਸਿੰਘ)- ਸਾਬਕਾ ਕੌਂਸਲਰ ਅਤੇ ਅਕਾਲੀ ਦਲ ਬੀ.ਸੀ. ਵਿੰਗ ਦੇ ਪ੍ਰਧਾਨ ਇੰਦਰਜੀਤ ਸਿੰਘ ਪੰਡੋਰੀ ਦੇ ਘਰ ਅੱਜ ਥਾਣਾ ਬੀ ਡਵੀਜ਼ਨ ਪੁਲਿਸ ਵਲੋਂ ਛਾਪੇਮਾਰੀ ਕੀਤੀ ਗਈ। ਇਹ ਕਾਰਵਾਈ ਬੀਤੇ ਦਿਨੀਂ ਗੁਆਂਢੀਆਂ ਨਾਲ ਹੋਏ ਝਗੜੇ ਕਾਰਨ ਕੀਤੀ ਗਈ, ਜਿਸ ਸੰਬੰਧੀ ਪੁਸ਼ਟੀ ਕਰਦਿਆਂ ਇੰਸਪੈਕਟਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਪੁਲਿਸ ਦੇ ਕਾਬੂ ਨਹੀਂ ਆਇਆ ਹੈ।
;
;
;
;
;
;
;