JALANDHAR WEATHER

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਕਰਨਗੇ ਸੂਰਤ ਅਤੇ ਦਮਨ ਦਾ ਦੌਰਾ

ਨਵੀਂ ਦਿੱਲੀ, 4 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੱਲ੍ਹ ਸੂਰਤ ਅਤੇ ਦਮਨ ਦਾ ਦੌਰਾ ਕਰਨਗੇ। ਉਹ ਸੂਰਤ ਵਿਚ ਲਗਭਗ 18,800 ਕਰੋੜ ਰੁਪਏ ਅਤੇ ਦਮਨ ਵਿਚ 2,970 ਕਰੋੜ ਰੁਪਏ ਦੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ, ਰਾਸ਼ਟਰ ਨੂੰ ਸਮਰਪਿਤ ਅਤੇ ਨੀਂਹ ਪੱਥਰ ਰੱਖਣਗੇ।

ਪ੍ਰੋਜੈਕਟਾਂ ਵਿਚੋਂ ਉਹ ਦਮਨ ਵਿਚ ਨਮੋ ਹਵਾਈ ਅੱਡੇ ਦੀ ਨਵੀਂ ਟਰਮੀਨਲ ਇਮਾਰਤ ਰਾਸ਼ਟਰ ਨੂੰ ਸਮਰਪਿਤ ਕਰਨਗੇ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਲਕਸ਼ਦੀਪ ਲਈ 885 ਕਰੋੜ ਰੁਪਏ ਦੇ ਬੰਦਰਗਾਹ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ