JALANDHAR WEATHER

ਮਾਈਸਰਖਾਨਾ ਮੰਦਿਰ ਨੂੰ ਧਮਕੀ ਤੋਂ ਬਾਅਦ ਹਰਕਤ ’ਚ ਪ੍ਰਸ਼ਾਸਨ

ਮੌੜ ਮੰਡੀ, 4 ਜੂਨ (ਗੁਰਜੀਤ ਸਿੰਘ ਕਮਾਲੂ) - ਬਠਿੰਡਾ ਜ਼ਿਲ੍ਹੇ ਦੇ ਮੌੜ ਵਿਧਾਨ ਸਭਾ ਹਲਕੇ ਵਿਚ ਪੈਂਦੇ ਪਿੰਡ ਮਾਈਸਰਖਾਨਾ ਵਿਖੇ ਇਤਿਹਾਸਕ ਮਾਈਸਰਖਾਨਾ ਮੰਦਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ ਤੋਂ ਬਾਅਦ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਹਰਕਤ ਵਿਚ ਆ ਗਿਆ ਹੈ। ਜ਼ਿਲ੍ਹਾ ਪੁਲਿਸ ਵਲੋਂ ਬੰਬ ਸਕੂਐਡ ਨੂੰ ਨਾਲ ਲਿਜਾ ਕੇ ਸਾਰੇ ਮੰਦਿਰ ਦੀ ਚੈਕਿੰਗ ਕੀਤੀ ਗਈ ਪ੍ਰੰਤੂ ਕੋਈ ਵੀ ਧਮਾਕਾਖੇਜ਼ ਵਸਤੂ ਨਹੀਂ ਮਿਲੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

15 ਕਾਲਾ ਗਾਬਾ ਕਤਲ ਕਾਂਡ ਦੇ ਮੁੱਖ ਦੋਸ਼ੀ ਨੇ ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਕੀਤੀ ਫਾਇਰਿੰਗ,ਜਵਾਬੀ ਕਾਰਵਾਈ ਵਿਚ ਇਕ ਦੋਸ਼ੀ ਜ਼ਖ਼ਮੀ

ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਦੋਹਾਂ ਦੋਸ਼ੀਆਂ ਦੀ ਪਛਾਣ ਵਿਸ਼ਨੂੰ ਠਾਕੁਰ ਉਮਰ ਕਰੀਬ 21 ਸਾਲ ਪੁੱਤਰ ਥਾਨ ਸਿੰਘ ਨਿਵਾਸ ਰੂਪਾਸ, ਜ਼ਿਲਾ ਭਰਤਪੁਰ ਰਾਜਸਥਾਨ ਅਤੇ ਰਾਹੁਲ ਮਹਾਵਰ ਉਮਰ ਕਰੀਬ 24 ਸਾਲ ਪੁੱਤਰ ਦੁਰਗਾ ਸ਼ੰਕਰ ਵਾਸੀ ਆਨੰਦਪੁਰਾ ਕੋਟਾ ਰਾਜਸਥਾਨ ਵਜੋਂ ਹੋਈ ਸੀ।ਡੀਐੱਸਪੀ ਜਸਪਾਲ ਸਿੰਘ ਢਿੱਲੋਂ ਡੀਐਸਪੀ ਜ਼ੀਰਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ...  

... 5 hours 16 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ