JALANDHAR WEATHER

'ਵਿਸ਼ਵ ਵਾਤਾਵਰਣ ਦਿਵਸ' ਦੀਆਂ ਸਭ ਨੂੰ ਮੁਬਾਰਕਾਂ - ਮੁੱਖ ਮੰਤਰੀ ਭਗਵੰਤ ਮਾਨ

ਚੰਡੀਗੜ੍ਹ, 5 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਵਿਸ਼ਵ ਵਾਤਾਵਰਣ ਦਿਵਸ' ਦੀਆਂ ਸਭ ਨੂੰ ਮੁਬਾਰਕਾਂ..ਪੰਜਾਬ ਦੇ ਵਾਤਾਵਰਣ ਨੂੰ ਸ਼ੁੱਧ ਅਤੇ ਨਿਰੋਲ ਰੱਖਣਾ ਤੁਹਾਡੀ ਸਰਕਾਰ ਦੀ ਵੱਡੀ ਤਰਜੀਹ ਹੈ। ਆਓ ਅੱਜ ਵੱਧ ਤੋਂ ਵੱਧ ਰੁੱਖ ਲਗਾਉਣ ਅਤੇ ਪਾਣੀ ਬਚਾਉਣ ਦਾ ਪ੍ਰਣ ਲਈਏ। ਕੁਦਰਤ ਬਚੇਗੀ, ਤਾਂ ਹੀ ਜੀਵਨ ਬਚੇਗਾ..।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ