JALANDHAR WEATHER

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਸ਼ਾਰਟ ਸਰਕਟ ਹੋਣ ਨਾਲ ਅਗਨ ਭੇਟ

 ਛੇਹਰਟਾ (ਅੰਮ੍ਰਿਤਸਰ), 5 ਜੂਨ (ਪੱਤਰ ਪ੍ਰੇਰਕ) - ਇਤਿਹਾਸਿਕ ਨਗਰ ਗੁਰੂ ਕੀ ਵਡਾਲੀ ਵਿਖੇ ਸਥਿਤ ਗੁਰਦੁਆਰਾ ਸੰਗਤ ਸਾਹਿਬ ਵਿਖੇ ਬਿਜਲੀ ਦਾ ਸ਼ਾਰਟ ਸਰਕਟ ਹੋਣ ਨਾਲ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਅਗਨ ਭੇਟ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।ਸਵੇਰ ਵੇਲੇ ਸੰਗਤ ਨੂੰ ਪਤਾ ਲੱਗਣ ਤੇ ਇਸ ਦੀ ਸੂਚਨਾ ਉਨਾਂ ਵਲੋਂ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਵਿਖੇ ਦਿੱਤੀ ਗਈ ਹੈ, ਜਿਸ ਉਪਰੰਤ ਗੁਰਦੁਆਰਾ ਸ੍ਰੀ ਛੇਹਰਟਾ ਸਾਹਿਬ ਦੇ ਮੈਨੇਜਰ ਤੇ ਹੋਰ ਸ਼੍ਰੋਮਣੀ ਕਮੇਟੀ ਦੇ ਉੱਚ ਅਧਿਕਾਰੀਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਇਸ ਸੰਬੰਧੀ ਜਾਣਕਾਰੀ ਪ੍ਰਾਪਤ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ