JALANDHAR WEATHER

ਅਸੀਂ ਹਰ ਸਾਲ ਰੁੱਖ ਲਗਾਉਣ ਦੇ ਕੰਮ ਨੂੰ ਯਕੀਨੀ ਤੌਰ 'ਤੇ ਜਾਰੀ ਰੱਖਿਆ ਹੈ - ਨਿਤਿਨ ਨਬੀਨ

ਨਵੀਂ ਦਿੱਲੀ, 5 ਜੂਨ - ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕਿਹਾ, "ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ 'ਤੇ, ਅਸੀਂ ਹਰ ਸਾਲ ਰੁੱਖ ਲਗਾਉਣ ਦੇ ਕੰਮ ਨੂੰ ਯਕੀਨੀ ਤੌਰ 'ਤੇ ਜਾਰੀ ਰੱਖਿਆ ਹੈ। ਪ੍ਰਧਾਨ ਮੰਤਰੀ ਨੇ ਇਸਨੂੰ ਇਕ ਲੋਕ ਲਹਿਰ ਦਾ ਰੂਪ ਦਿੱਤਾ ਹੈ; ਜਦੋਂ ਉਨ੍ਹਾਂ ਨੇ 'ਏਕ ਪੇੜ ਮਾਂ ਕੇ ਨਾਮ' ਲਗਾਉਣ ਦਾ ਸੱਦਾ ਦਿੱਤਾ, ਤਾਂ ਉਨ੍ਹਾਂ ਨੇ ਦੇਸ਼ ਦੇ ਲੋਕਾਂ ਨੂੰ ਇਸ ਪਹਿਲਕਦਮੀ ਨਾਲ ਜੋੜਿਆ। ਮੇਰਾ ਮੰਨਣਾ ਹੈ ਕਿ ਸਾਰੇ ਨਾਗਰਿਕ ਆਪਣੀ ਮਾਂ ਦੀ ਯਾਦ ਵਿੱਚ ਰੁੱਖ ਲਗਾਉਣ ਦੀ ਇਸ ਮੁਹਿੰਮ ਵਿਚ ਸ਼ਾਮਲ ਹੋਣਗੇ। ਵਾਤਾਵਰਣ ਪ੍ਰਤੀ ਵਿਸ਼ਵਵਿਆਪੀ ਚਿੰਤਾ ਨੂੰ ਦੇਖਦੇ ਹੋਏ, ਪ੍ਰਧਾਨ ਮੰਤਰੀ ਦੀ ਪਹਿਲ ਹੁਣ ਦੇਸ਼ ਦੇ ਨਾਗਰਿਕਾਂ ਦੀ ਭਾਗੀਦਾਰੀ ਨਾਲ ਚਲਾਈ ਜਾਣ ਵਾਲੀ ਇਕ ਪ੍ਰੋਗਰਾਮ ਬਣ ਗਈ ਹੈ।"

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ