ਪੰਜਾਬ ਅਤੇ ਚੰਡੀਗੜ੍ਹ ਸਮੇਤ ਉੱਤਰੀ ਭਾਰਤ ਵਿੱਚ ਭੂਚਾਲ
ਚੰਡੀਗੜ੍ਹ, 5 ਜੂਨ (ਇੰਟ )-ਅੱਜ ਰਾਤ ਉੱਤਰੀ ਭਾਰਤ ਤੋਂ ਇੱਕ ਵੱਡੀ ਅਤੇ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਸਾਂਝੀ ਰਾਜਧਾਨੀ ਚੰਡੀਗੜ੍ਹ ਸਮੇਤ ਪੂਰੇ ਉੱਤਰੀ ਖੇਤਰ ਵਿੱਚ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ। ਸ਼ੁਰੂਆਤੀ ਰਿਪੋਰਟਾਂ ਅਨੁਸਾਰ, ਭੂਚਾਲ ਦੇ ਝਟਕੇ ਲਗਭਗ 10:04 ਵਜੇ ਆਏ, ਜਿਸ ਨਾਲ ਪੂਰੇ ਖੇਤਰ ਵਿੱਚ ਦਹਿਸ਼ਤ ਫੈਲ ਗਈ। ਜਿਸ ਤੋਂ ਬਾਅਦ ਨਿਵਾਸੀ ਆਪਣੇ ਘਰਾਂ ਤੋਂ ਬਾਹਰ ਨਿਕਲ ਆਏ।
;
;
;
;
;
;
;