JALANDHAR WEATHER

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

14 ਭਾਰਤ ਨਾਲ ਜੰਗਬੰਦੀ 'ਚ ਦਖ਼ਲ ਲਈ ਟਰੰਪ ਦਾ ਹਮੇਸ਼ਾ ਧੰਨਵਾਦੀ ਰਹੇਗਾ ਪਾਕਿਸਤਾਨ-ਸ਼ਾਹਬਾਜ਼ ਸ਼ਰੀਫ਼

ਇਸਲਾਮਾਬਾਦ, 5 ਜੂਨ (ਏਜੰਸੀ)-ਪਾਕਿਸਤਾਨੀ ਪ੍ਰਧਾਨ ਮੰਤਰੀ ਸ਼ਾਹਬਾਜ ਸ਼ਰੀਫ ਨੇ ਕਿਹਾ ਕਿ ਪਾਕਿਸਤਾਨ, ਭਾਰਤ ਦੇ ਨਾਲ ਜੰਗਬੰਦੀ ਕਰਾਉਣ 'ਚ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਸਹੀ ਸਮੇਂ 'ਤੇ ਕੀਤੇ ਗਏ ਦਖ਼ਲ ਲਈ ਹਮੇਸ਼ਾਂ ਧੰਨਵਾਦੀ ਰਹੇਗਾ | ਵੀਰਵਾਰ ਨੂੰ ਅਮਰੀਕੀ ਦੂਤਘਰ ਵਲੋਂ ਅਮਰੀਕੀ ਆਜ਼ਾਦੀ ਦੀ 250ਵੀਂ ਵਰ੍ਹੇਗੰਢ ਮੌਕੇ ਕਰਵਾਏ ਇਕ ਪ੍ਰੋਗਰਾਮ 'ਚ ਸ਼ਾਹਬਾਜ਼ ਸ਼ਰੀਫ਼ ਨੇ ਪਾਕਿਸਤਾਨ-ਅਮਰੀਕਾ ਸੰਬੰਧਾਂ ਨੂੰ ਲਗਭਗ ਅੱਠ ਦਹਾਕਿਆਂ ਤੋਂ ਚੱਲੇ ਆ ਰਹੇ ਸੱਚੇ ਅਤੇ ਖ਼ਾਸ ਰਿਸ਼ਤਿਆਂ ਦੇ ਤੌਰ 'ਤੇ ਦੱਸਿਆ | ਪਿਛਲੇ ਸਾਲ ਜੰਮੂ-ਕਸ਼ਮੀਰ ਦੇ ਪਹਿਲਗਾਮ 'ਚ ਹੋਏ ਅੱਤਵਾਦੀ ਹਮਲੇ ਦੇ ਬਾਅਦ ਭਾਰਤ ਅਤੇ ਪਾਕਿਸਤਾਨ ਦਰਮਿਆਨ ਚਾਰ ਦਿਨਾਂ ਤੱਕ ਚੱਲੇ ਸੈਨਿਕ ਟਕਰਾਅ ਦਾ ਜ਼ਿਕਰ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਿਹਾ ਕਿ ਟਰੰਪ ਦੇ ਦਖ਼ਲ ਨੇ ਦੁਸ਼ਮਣੀ ਖਤਮ ਕਰਨ 'ਚ ਅਹਿਮ ਭੂਮਿਕਾ ਨਿਭਾਈ | ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਸਾਲ ਪਹਿਲਗਾਮ ਘਟਨਾ ਦੇ ਬਾਅਦ ...  

... 6 hours 56 minutes ago

16 ਦਿੱਲੀ ਦੇ ਹੋਟਲ 'ਚ ਅੱਗ ਲੱਗਣ ਨਾਲ ਮਰਨ ਵਾਲਿਆਂ 'ਚ 13 ਵਿਦੇਸ਼ੀ-ਵਿਦੇਸ਼ ਮੰਤਰਾਲਾ

ਨਵੀਂ ਦਿੱਲੀ, 5 ਜੂਨ (ਪੀ.ਟੀ.ਆਈ.) ਵਿਦੇਸ਼ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਦੱਖਣੀ ਦਿੱਲੀ ਦੇ ਮਾਲਵੀਆ ਨਗਰ 'ਚ ਇੱਕ ਹੋਟਲ ਵਿੱਚ ਅੱਗ ਲੱਗਣ ਨਾਲ ਮਰਨ ਵਾਲਿਆਂ ਵਿੱਚ 13 ਵਿਦੇਸ਼ੀ ਨਾਗਰਿਕ ਸ਼ਾਮਿਲ ਹਨ¢ ਮੰਤਰਾਲਾ ਉਨ੍ਹਾਂ ਦੇ ਦੇਸ਼ਾਂ ਦੇ ਦੂਤਘਰਾਂ ਦੇ ਸੰਪਰਕ ਵਿੱਚ ਹੈ ਅਤੇ ਕਾਗਜ਼ੀ ਕਾਰਵਾਈ ਅਤੇ ਡਾਕਟਰੀ ਇਲਾਜ ਵਿੱਚ ਸਹਾਇਤਾ ਕਰ ਰਿਹਾ ਹੈ¢ਐੱਮ.ਈ.ਏ. ਦੇ ਬੁਲਾਰੇ ਰਣਧੀਰ ਜੈਸਵਾਲ ਨੇ ਆਪਣੀ ਹਫਤਾਵਾਰੀ ਮੀਡੀਆ ਬ੍ਰੀਫਿੰਗ ਵਿੱਚ ਪੱਤਰਕਾਰਾਂ ਨੂੰ ਦੱਸਿਆ ਕਿ 13 ਲੋਕਾਂ ਵਿੱਚੋਂ ਚਾਰ ਨਾਈਜੀਰੀਆ ਦੇ, ਤਿੰਨ ਕਿਰਗਿਸਤਾਨ ਦੇ ਅਤੇ ਇੱਕ-ਇੱਕ ਮੋਜ਼ਾਮਬੀਕ, ਉਜ਼ਬੇਕਿਸਤਾਨ, ਬੰਗਲਾਦੇਸ਼, ਕਾਂਗੋ, ਲਾਇਬੇਰੀਆ ਅਤੇ ਇਰਾਕ ਤੋਂ ਸਨ¢ਉਨ੍ਹਾਂ ਤੋਂ ਘਟਨਾ ਵਿੱਚ ...  

... 7 hours 6 minutes ago

ਹੋਰ ਖ਼ਬਰਾਂ...

ਅਜੀਤ ਟੀ ਵੀ