JALANDHAR WEATHER

ਅੰਮ੍ਰਿਤਸਰ ਦੇ ਬਾਜ਼ਾਰ ਬੰਦ

ਅੰਮ੍ਰਿਤਸਰ, 6 ਜੂਨ (ਸੁਰਿੰਦਰ ਕੋਛੜ)- ਜੂਨ 1984 ਦੇ ਸਾਕਾ ਨੀਲਾ ਤਾਰਾ ਦੀ ਅੱਜ 42ਵੀਂ ਵਰ੍ਹੇਗੰਢ ਮੌਕੇ ਅੰਮ੍ਰਿਤਸਰ ਦੇ ਬਾਜ਼ਾਰ ਅਤੇ ਮਾਰਕੀਟਾਂ ਮੁਕੰਮਲ ਤੌਰ 'ਤੇ ਬੰਦ ਹਨ। ਹਾਲਾਂਕਿ ਸਵੇਰੇ 7-8 ਵਜੇ ਦੇ ਕਰੀਬ ਸ਼ਹਿਰ ਦੇ ਬਾਹਰਵਾਰ ਆਬਾਦੀਆਂ ਵਿਚ ਕੁੱਝ ਦੁਕਾਨਾਂ ਖੁੱਲ੍ਹੀਆਂ ਸਨ, ਪਰ ਬਾਅਦ ਵਿਚ ਦੁਕਾਨਦਾਰਾਂ ਨੇ ਖ਼ੁਦ ਹੀ ਆਪਣੀਆਂ ਦੁਕਾਨਾਂ ਬੰਦ ਕਰ ਲਈਆਂ। ਇਸ ਦੌਰਾਨ ਰੇਹੜ੍ਹੀ ਵਾਲਿਆਂ ਦੀ ਵੀ ਗਲੀਆਂ ਬਾਜ਼ਾਰਾਂ ਵਿਚ ਆਵਾਜਾਈ ਘੱਟ ਰਹੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ