JALANDHAR WEATHER

ਕਾਕਰੋਚ ਜਨਤਾ ਪਾਰਟੀ ਨੂੰ ਜੰਤਰ ਮੰਤਰ ਵਿਖੇ ਪ੍ਰਦਰਸ਼ਨ ਦੀ ਮਿਲੀ ਇਜਾਜ਼ਤ

ਨਵੀਂ ਦਿੱਲੀ,6 ਜੂਨ, - ਕਾਕਰੋਚ ਜਨਤਾ ਪਾਰਟੀ ਦੇ ਅਭਿਜੀਤ ਦੀਪਕੇ ਦਿੱਲੀ ਹਵਾਈ ਅੱਡੇ ਤੋਂ ਇਕ ਘੰਟੇ ਬਾਅਦ ਬਾਹਰ ਆਏ। ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਇਕ ਪੋਸਟ ਵਿਚ ਸੀ.ਜੇ.ਪੀ. ਨੇ ਲਿਖਿਆ ਕਿ ਦਿੱਲੀ ਪੁਲਿਸ ਨੇ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਦੀ ਇਜਾਜ਼ਤ ਦੇ ਦਿੱਤੀ ਹੈ। ਹੁਣ ਅਸੀਂ ਸਿੱਧੇ ਜੰਤਰ-ਮੰਤਰ 'ਤੇ ਇਕੱਠੇ ਹੋ ਸਕਦੇ ਹਾਂ ਅਤੇ ਪਹਿਲਾਂ ਦੀ ਯੋਜਨਾ ਅਨੁਸਾਰ ਸੰਸਦ ਮਾਰਗ ਪੁਲਿਸ ਸਟੇਸ਼ਨ ਜਾਣ ਦੀ ਜ਼ਰੂਰਤ ਨਹੀਂ ਹੈ। ਕਾਕਰੋਚ ਆ ਰਹੇ ਹਨ, ਧਰਮਿੰਦਰ ਪ੍ਰਧਾਨ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ