ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ
ਨਵੀਂ ਦਿੱਲੀ, 6 ਜੂਨ- ਕੈਪਟਨ ਅਮਰਿੰਦਰ ਸਿੰਘ ਨੇ ਅੱਜ ਨਵੀਂ ਦਿੱਲੀ ਵਿਖੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਸ ਦੌਰਾਨ ਪੰਜਾਬ ਨਾਲ ਸਬੰਧਤ ਕਈ ਅਹਿਮ ਅਤੇ ਗੰਭੀਰ ਮੁੱਦਿਆਂ 'ਤੇ ਵਿਸਥਾਰਪੂਰਵਕ ਚਰਚਾ ਹੋਈ।
;
;
;
;
;
;
;
;