ਕਾਂਗਰਸ ਵਲੋਂ ਵਿਧਾਇਕਾ ਅਨਮੋਲ ਗਗਨ ਮਾਨ ਦੀ ਕੋਠੀ ਅੱਗੇ ਰੋਸ ਪ੍ਰਦਰਸ਼ਨ
ਖਰੜ (ਮੁਹਾਲੀ), 6 ਜੂਨ (ਤਰਸੇਮ ਸਿੰਘ ਜੰਡਪੁਰੀ) - ਅੱਜ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਵਿਜੈ ਸ਼ਰਮਾ ਟਿੰਕੂ ਦੀ ਅਗਵਾਈ ਹੇਠ ਹਲਕਾ ਵਿਧਾਇਕ ਅਨਮੋਲ ਗਗ ਨਮਾਨ ਦੀ ਕੋਠੀ ਅੱਗੇ ਝਾੜੂ ਦਾ ਤੀਲਾ ਤੀਲਾ ਖਿਲਾਰ ਕੇ ਰੋਸ ਪ੍ਰਦਰਸ਼ਨ ਕੀਤਾ ਹੈ। ਇਸ ਮੌਕੇ ਸ਼ਰਮਾ ਨੇ ਕਿਹਾ ਕਿ ਕਾਂਗਰਸ ਹਾਈ ਕਮਾਂਡ ਦੇ ਸੱਦੇ ਦੇ ਉੱਤੇ ਪੰਜਾਬ ਦੀ ਵੱਖ ਵੱਖ ਵਿਧਾਇਕਾਂ ਦੀ ਕਰਾਂਗੇ ਉਕਤ ਪ੍ਰਦਰਸ਼ਨ ਕੀਤਾ ਜਾ ਰਿਹਾ।
;
;
;
;
;
;
;
;
;