JALANDHAR WEATHER

ਜੂਨੀਅਰ ਏਸ਼ੀਆ ਕੱਪ 'ਚ ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ - ਮੁੱਖ ਮੰਤਰੀ ਭਗਵੰਤ ਮਾਨ

 ਚੰਡੀਗੜ੍ਹ, 6 ਜੂਨ - ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਟਵੀਟ ਕਰ ਕਿਹਾ, 'ਜੂਨੀਅਰ ਏਸ਼ੀਆ ਕੱਪ' ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ 'ਗੋਲਡ ਮੈਡਲ' ਜਿੱਤਣ ਵਾਲੀ ਭਾਰਤੀ ਜੂਨੀਅਰ ਹਾਕੀ ਟੀਮ ਨੂੰ ਬਹੁਤ-ਬਹੁਤ ਮੁਬਾਰਕਾਂ..
ਸਾਨੂੰ ਮਾਣ ਹੈ ਕਿ ਸਾਡੇ ਪੰਜਾਬੀ ਨੌਜਵਾਨ ਹਾਕੀ ਦੀ ਇਸ ਸ਼ਾਨਦਾਰ ਵਿਰਾਸਤ ਨੂੰ ਬਾਖੂਬੀ ਅੱਗੇ ਵਧਾ ਰਹੇ ਹਨ।
ਪੰਜਾਬ ਵਿਚ ਖੇਡ ਸੱਭਿਆਚਾਰ ਨੂੰ ਮੁੜ ਸੁਰਜੀਤ ਕਰਨ ਅਤੇ ਖਿਡਾਰੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਦੇਣ ਲਈ 'ਤੁਹਾਡੀ ਸਰਕਾਰ' ਹਮੇਸ਼ਾ ਤੁਹਾਡੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਸ਼ਾਬਾਸ਼ ਸ਼ੇਰੋ, ਇਸੇ ਤਰ੍ਹਾਂ ਦੇਸ਼ ਤੇ ਪੰਜਾਬ ਦਾ ਮਾਣ ਵਧਾਉਂਦੇ ਰਹੋ..।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ