ਫ਼ਿਰੋਜ਼ਪੁਰ ਹਾਦਸਾ : ਪ੍ਰਧਾਨ ਮੰਤਰੀ ਮੋਦੀ ਵਲੋਂ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਾ ਐਲਾਨ
ਨਵੀਂ ਦਿੱਲੀ, 6 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰ ਕਿਹਾ, ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਵਾਪਰੇ ਹਾਦਸੇ ਬਾਰੇ ਸੁਣ ਕੇ ਮੈਨੂੰ ਬਹੁਤ ਦੁੱਖ ਹੋਇਆ ਹੈ। ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਡੂੰਘੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੀ ਜਲਦੀ ਸਿਹਤਯਾਬੀ ਲਈ ਪ੍ਰਾਰਥਨਾ ਕਰਦਾ ਹਾਂ।ਹਰੇਕ ਮ੍ਰਿਤਕ ਦੇ ਵਾਰਸਾਂ ਨੂੰ ਪ੍ਰਧਾਨ ਮੰਤਰੀ ਰਾਸ਼ਟਰੀ ਰਾਹਤ ਫੰਡ ਤੋਂ 2 ਲੱਖ ਰੁਪਏ ਦੀ ਐਕਸ ਗ੍ਰੇਸ਼ੀਆ ਦਿੱਤੀ ਜਾਵੇਗੀ। ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ:।
;
;
;
;
;
;
;
;