JALANDHAR WEATHER

ਧੂਰੀ (ਸੰਗਰੂਰ) ਵਿਖੇ ਭਾਜਪਾ ਦੀ ਵੱਡੀ ਰੈਲੀ ਅੱਜ

ਧੂਰੀ (ਸੰਗਰੂਰ), 7 ਜੂਨ - ਧੂਰੀ (ਸੰਗਰੂਰ) ਵਿਖੇ ਅੱਜ ਭਾਰਤੀ ਜਨਤਾ ਪਾਰਟੀ ਦੀ ਵੱਡੀ ਰੈਲੀ ਹੋਵੇਗੀ। ਕੇਵਲ ਸਿੰਘ ਢਿੱਲੋਂ ਦੇ ਪੰਜਾਬ ਭਾਜਪਾ ਪ੍ਰਧਾਨ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਦੀ ਅਗਵਾਈ ਵਿਚ ਇਹ ਪਹਿਲੀ ਰੈਲੀ ਹੋਵੇਗ। ਇਸ ਰੈਲੀ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਉਚੇਚੇ ਤੌਰ 'ਤੇ ਸ਼ਾਮਿਲ ਹੋਣਗੇ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਭਾਜਪਾ ਵਰਕਰਾਂ ਦੇ ਰੈਲੀ ਵਿਚ ਸ਼ਾਮਿਲ ਹੋਣ ਦੀ ਸੰਭਾਵਨਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ