JALANDHAR WEATHER

ਸਰਕਾਰੀ ਫ਼ੰਡ ਘੁਟਾਲਾ ਮਾਮਲੇ ਵਿਚ ਸੀ.ਬੀ.ਆਈ. ਵਲੋਂ ਚੰਡੀਗੜ੍ਹ, ਪੰਚਕੂਲਾ ਤੇ ਦਿੱਲੀ ਐਨਸੀਆਰ ਚ 6 ਠਿਕਾਣਿਆਂ 'ਤੇ ਛਾਪੇਮਾਰੀ

 ਨਵੀਂ ਦਿੱਲੀ, 7 ਜੂਨ - ਸਰਕਾਰੀ ਫ਼ੰਡ ਘੁਟਾਲਾ ਮਾਮਲੇ ਵਿਚ ਸੀ.ਬੀ.ਆਈ. ਵਲੋਂ ਚੰਡੀਗੜ੍ਹ, ਪੰਚਕੂਲਾ ਤੇ ਦਿੱਲੀ ਐਨਸੀਆਰੀ ਵਿਚ 6 ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। 661 ਕਰੋੜ ਰੁਪਏ ਦੇ ਵੱਡੇ ਸਰਕਾਰੀ ਫ਼ੰਡ ਘੁਟਾਲਾ ਮਾਮਲੇ ਵਿਚ ਸੀ.ਬੀ.ਆਈ. ਵਲੋਂ ਸਬੂਤ ਤੇ ਹੋਰ ਦਸਤਾਵੇਜ਼ ਇਕੱਠੇ ਕੀਤੇ ਜਾ ਰਹੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ