JALANDHAR WEATHER

ਬਾਬਾ ਤਰਨਜੀਤ ਸਿੰਘ ਖ਼ਾਲਸਾ ਗੁਰਦੁਆਰਾ ਤਪ ਅਸਥਾਨ ਸਾਹਿਬ ਨਿਕੇ ਘੁੰਮਣ ਦੇ ਮੁੱਖ ਪ੍ਰਬੰਧਕ ਥਾਪੇ

 ਨਿਕੇ ਘੁੰਮਣ (ਬਟਾਲਾ), 7 ਜੂਨ (ਸਤਿੰਦਰ ਸਿੰਘ) - ਗੁਰਦੁਆਰਾ ਤਪ ਅਸਥਾਨ ਸਾਹਿਬ ਸੰਤ ਬਾਬਾ ਹਜ਼ਾਰਾ ਸਿੰਘ ਜੀ ਨਿਕੇ ਘੁੰਮਣ (ਗੁਰਦਾਸਪੁਰ) ਦੇ ਮੁੱਖ ਪ੍ਰਬੰਧਕ ਬਾਬਾ ਤਰਨਜੀਤ ਸਿੰਘ ਖ਼ਾਲਸਾ ਨੂੰ ਥਾਪਿਆ ਗਿਆ ਹੈਲ ਬਾਬਾ ਤਰਨਜੀਤ ਸਿੰਘ ਖ਼ਾਲਸਾ ਦੀ ਦਸਤਾਰਬੰਦੀ ਮੌਕੇ ਵੱਖ-ਵੱਖ ਸੰਪਰਦਾਵਾਂ ਦੇ ਮੁਖੀ, ਰਾਜਨੀਤਿਕ ਸ਼ਖਸੀਅਤਾਂ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਹੋਈਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ