JALANDHAR WEATHER

ਲੁਧਿਆਣਾ ਵਿਚ ਫੈਕਟਰੀ ਕਾਰੋਬਾਰੀ ਦੇ ਘਰ ਦੇ ਬਾਹਰ ਸੁੱਟਿਆ ਪੈਟਰੋਲ ਬੰਬ

ਲੁਧਿਆਣਾ, 7 ਜੂਨ- ਲੁਧਿਆਣਾ ਵਿਚ ਫੈਕਟਰੀ ਕਾਰੋਬਾਰੀ ਦੇ ਘਰ ਦੇ ਬਾਹਰ ਹਮਲਾ ਹੋਣ ਦੀ ਖ਼ਬਰ ਮਿਲੀ ਹੈ। ਘਰ ਬਾਹਰ ਖੜੀ ਕਾਰ ਤੇ ਪੈਟਰੋਲ ਬੰਬ ਸੁੱਟਿਆ ਗਿਆ। ਬਲਾਸਟ ਹੋਣ ਦੇ ਕਾਰਣ ਕਾਰ ਅੱਗ ਦਾ ਗੋਲਾ ਬਣ ਗਈ। 3 ਨਕਾਬਪੋਸ਼ ਬਦਮਾਸ਼ਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਮਲੇ ਦੀਆਂ ਸੀ.ਸੀ.ਟੀ.ਵੀ. ਤਸਵੀਰਾਂ ਵੀ ਸਾਹਮਣੇ ਆਈਆ ਹਨ।

ਇਹ ਘਟਨਾ ਲੁਧਿਆਣਾ ਦੇ ਹੈਬੋਵਾਲ ਕਲਾਂ ਤੋਂ ਸਾਹਮਣੇ ਆਈ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ