JALANDHAR WEATHER

ਧੂਰੀ ਵਿਚ ਅੱਜ ਭਾਜਪਾ ਵਲੋਂ ਕੀਤੀ ਜਾ ਰਹੀ ਰੈਲੀ, ਮੁੱਖ ਮੰਤਰੀ ਨਾਇਬ ਸੈਣੀ ਵੀ ਪਹੁੰਚੇ

ਧੂਰੀ, 7 ਜੂਨ- ਧੂਰੀ ਵਿਚ ਅੱਜ ਭਾਜਪਾ ਵਲੋਂ ਰੈਲੀ ਕੀਤੀ ਜਾ ਰਹੀ ਹੈ। ਪੰਜਾਬ ਬੀਜੇਪੀ ਦੇ ਪ੍ਰਧਾਨ ਦਾ ਅਹੁਦਾ ਸਾਂਭਣ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਦੀ ਇਹ ਪਹਿਲੀ ਰੈਲੀ ਹੈ। ਜਿਸ ਵਿਚ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਵੀ ਪਹੁੰਚੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ