23 ਸਿਆਸੀ ਪਾਰਟੀਆਂ ਨੇ ਇੰਡੀਆ ਗੱਠਜੋੜ ਦੀ ਕੱਲ੍ਹ ਹੋਣ ਵਾਲੀ ਮੀਟਿੰਗ ਵਿਚ ਆਪਣੀ ਭਾਗੀਦਾਰੀ ਦੀ ਕੀਤੀ ਪੁਸ਼ਟੀ - ਜੈਰਾਮ ਰਮੇਸ਼
ਨਵੀਂ ਦਿੱਲੀ, 7 ਜੂਨ - ਕਾਂਗਰਸ ਦੇ ਰਾਜ ਸਭਾ ਮੈਂਬਰ ਜੈਰਾਮ ਰਮੇਸ਼ ਨੇ ਕਿਹਾ ਕਿ 23 ਸਿਆਸੀ ਪਾਰਟੀਆਂ ਨੇ ਸੋਮਵਾਰ, 8 ਜੂਨ ਨੂੰ ਦੁਪਹਿਰ 12 ਵਜੇ ਨਵੀਂ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਹੋਣ ਵਾਲੀ ਇੰਡੀਆ ਗੱਠਜੋੜ ਦੀਮੀਟਿੰਗ ਵਿਚ ਆਪਣੀ ਭਾਗੀਦਾਰੀ ਦੀ ਪੁਸ਼ਟੀ ਕੀਤੀ ਹੈ।
;
;
;
;
;
;
;