JALANDHAR WEATHER

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ, 7 ਜੂਨ- ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ਤੇ ਚੜ ਗਿਆ। ਸ਼ਖ਼ਸ ਨੇ ਪ੍ਰਸ਼ਾਸਨ ਤੇ ਇਨਸਾਫ਼ ਨਾ ਦੇਣ ਦੇ ਦੋਸ਼ ਲਗਾਏ ਹਨ।

ਪਤੀ ਦਾ ਕਹਿਣਾ ਹੈ ਕਿ ਉਸਦੀ ਪਤਨੀ ਨਸ਼ਾ ਛੁਡਾਊ ਕੇਂਦਰ ਦੇ ਮੈਨੇਜਰ ਨਾਲ ਫ਼ਰਾਰ ਹੋ ਗਈ ਅਤੇ ਉਸਨੇ ਕਈ ਵਾਰ ਪੁਲਿਸ ਕੋਲ਼ ਚੱਕਰ ਲਗਾਏ ਪਰ ਉਸਨੂੰ ਇਨਸਾਫ਼ ਨਹੀਂ ਮਿਲਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ