JALANDHAR WEATHER

ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਮੰਗੀ ਜ਼ਿੰਮੇਵਾਰੀ ਤੋਂ ਮੁਕਤੀ

ਅੰਮ੍ਰਿਤਸਰ, 7 ਜੂਨ (ਹਰਮਿੰਦਰ ਸਿੰਘ)- ਪੰਜਾਬ ਭਾਜਪਾ ਦੇ ਜਨਰਲ ਸਕੱਤਰ ਡਾ. ਜਗਮੋਹਨ ਸਿੰਘ ਰਾਜੂ ਨੇ ਕੁੱਝ ਜ਼ਰੂਰੀ ਮੁੱਦਿਆਂ ਦਾ ਹਵਾਲਾ ਦਿੰਦੇ ਹੋਏ ਜਥੇਬੰਦੀ ਦੀ ਜ਼ਿੰਮੇਵਾਰੀ ਤੋਂ ਮੁਕਤ ਰੱਖਣ ਦੀ ਬੇਨਤੀ ਕੀਤੀ ਹੈ।

ਡਾਕਟਰ ਰਾਜੂ ਵਲੋਂ ਇਹ ਅਸਤੀਫਾ ਪੰਜਾਬ ਭਾਜਪਾ ਦੇ ਸੰਗਠਨ ਮੰਤਰੀ ਸ੍ਰੀ ਮੰਥਰੀ ਸ੍ਰੀਨਿਵਾਸਲੂ ਦੇ ਨਾਂ ਤੇ ਭੇਜਿਆ ਗਿਆ। ਇਸ ਅਸਤੀਫੇ ਦੀ ਕਾਪੀ ਨੂੰ ਡਾ: ਰਾਜੂ ਵਲੋਂ ਆਪਣੇ ਫੇਸਬੁੱਕ ਪੇਜ ਤੇ ਵੀ ਸਾਂਝਾ ਕੀਤਾ ਗਿਆ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ