ਲੋਕ ਮਿਲਣੀ ਪ੍ਰੋਗਰਾਮ ਤਹਿਤ ਮੁੱਖ ਮੰਤਰੀ ਮਾਨ ਕੱਲ੍ਹ ਆਉਣਗੇ ਬੜਵਾ
ਨੂਰਪੁਰ ਬੇਦੀ, 7 ਜੂਨ (ਹਰਦੀਪ ਸਿੰਘ ਢੀਂਡਸਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਲੋਕ ਮਿਲਣੀ ਪ੍ਰੋਗਰਾਮ ਤਹਿਤ ਕੱਲ੍ਹ 8 ਜੂਨ ਨੂੰ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬੜਵਾ ਵਿਖੇ ਸ਼ਾਮੀਂ 5 ਵਜੇ ਪੁੱਜ ਰਹੇ ਹਨ।
ਦੱਸਣਯੋਗ ਹੈ ਕਿ ਪਿੰਡ ਬੜਵਾ ਰੂਪਨਗਰ ਦੇ ਹਲਕਾ ਵਿਧਾਇਕ ਦਿਨੇਸ਼ ਚੱਢਾ ਦਾ ਪਿੰਡ ਹੈ। ਮੁੱਖ ਮੰਤਰੀ ਦੀ ਆਮਦ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਤਿਆਰੀਆਂ ਜ਼ੋਰਾਂ ਨਾਲ ਸ਼ੁਰੂ ਕੀਤੀਆਂ ਹੋਈਆਂ ਹਨ ।
;
;
;
;
;
;
;
;