100 ਦੇ ਕਰੀਬ ਵੱਖ-ਵੱਖ ਪਰਿਵਾਰ ‘ਆਪ’ ਵਿਚ ਹੋਏ ਸ਼ਾਮਿਲ
ਲਹਿਰਾ, 7 ਜੂਨ- ਹਲਕਾ ਲਹਿਰਾ ਦੇ ਪਿੰਡ ਕਾਲਵੰਜਾਰਾ ਵਿਚ 100 ਦੇ ਕਰੀਬ ਵੱਖ-ਵੱਖ ਪਰਿਵਾਰਾਂ ਨੇ ਅਲੱਗ ਅਲੱਗ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਦਾ ਪੱਲਾ ਫੜਿਆ ਹੈ। ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਵੱਖ-ਵੱਖ ਪਰਿਵਾਰਾਂ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰਵਾਇਆ।
;
;
;
;
;
;
;
;