JALANDHAR WEATHER

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਦੀ ਕੀਤੀ ਸ਼ੁਰੂਆਤ

ਚੰਡੀਗੜ੍ਹ, 8 ਜੂਨ- ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ ਸ਼ੁਰੂਆਤ ਕੀਤੀ ਹੈ। ਪੰਜਾਬ ਨੂੰ ਸਵੱਛ ਬਣਾਉਣ ਲਈ ਵੱਡੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਾਣਕਾਰੀ ਦਿੰਦੇ ਹੋਏ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹਰ ਰੋਜ਼ ਸਵੇਰੇ 7:00 ਤੋਂ 8:00 ਵਜੇ ਤੱਕ ਸਫ਼ਾਈ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਵੀਡੀਓ ਕਾਲ ਰਾਹੀਂ ਜਾਂਚ ਹੋਵੇਗੀ ਅਤੇ ਸੀਨੀਅਰ ਅਧਿਕਾਰੀ ਰੋਜ਼ਾਨਾ ਫੀਲਡ ਵਿਚ ਹਾਜ਼ਰ ਹੋ ਕੇ ਮੁਹਿੰਮ ਚਲਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ