ਮੁੱਖ ਮੰਤਰੀ ਭਗਵੰਤ ਮਾਨ ਅੱਜ ਕਰਨਗੇ ਰੋਪੜ ਦਾ ਦੌਰਾ
ਚੰਡੀਗੜ੍ਹ, 8 ਜੂਨ- ਮੁੱਖ ਮੰਤਰੀ ਭਗਵੰਤ ਮਾਨ ਰੋਪੜ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਅੱਜ ਸ਼ਾਮ ਰੋਪੜ ਦੇ ਪਿੰਡ ਬਰਵਾ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮਾਨ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ। ਰੋਪੜ ਦੇ ਵਿਧਾਇਕ ਦਿਨੇਸ਼ ਚੱਢਾ ਵੀ ਮੌਜੂਦ ਰਹਿਣਗੇ।
;
;
;
;
;
;
;
;
;