JALANDHAR WEATHER

ਮਨਪ੍ਰੀਤ ਸਿੰਘ ਇਆਲੀ ਭਲਕੇ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ’ਚ ਹੋਣਗੇ ਸ਼ਾਮਿਲ

ਚੰਡੀਗੜ੍ਹ, 8 ਜੂਨ (ਪ੍ਰੋ. ਅਵਤਾਰ ਸਿੰਘ) - ਲੁਧਿਆਣਾ ਦੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਇਯਾਲੀ ਸ਼੍ਰੋਮਣੀ ਅਕਾਲੀ ਦਲ ਬਾਦਲ ਧੜੇ ਤੋਂ ਨਾਰਾਜ਼ਗੀ ਬਾਅਦ ਅਕਾਲੀ ਦਲ ਵਾਰਿਸ ਵਿਚ ਸ਼ਾਮਿਲ ਹੋਣ ਜਾ ਰਹੇ ਹਨ। ਪਿਛਲੇ ਦਿਨਾਂ ਹੀ ਉਨ੍ਹਾਂ ਨੇ ਅਕਾਲੀ ਦਲ ਪੁਨਰ ਸਰਜੀਤੀ ਦਾ ਸਾਥ ਛੱਡ ਦਿੱਤਾ ਸੀ। ਕੱਲ੍ਹ ਜਨਤਕ ਤੌਰ ’ਤੇ ਉਹ ਸ਼੍ਰੋਮਣੀ ਅਕਾਲੀ ਦਲ ਵਾਰਸ ਪੰਜਾਬ ਦੇ ਵਿਚ ਸ਼ਾਮਿਲ ਹੋਣਗੇ। ਚੰਡੀਗੜ੍ਹ ਵਿਚ ਰੱਖੇ ਸਮਾਗਮ ਦੌਰਾਨ ਸਾਂਸਦ ਸਰਬਜੀਤ ਸਿੰਘ ਅਤੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਉਨ੍ਹਾਂ ਨੂੰ ਪਾਰਟੀ ਵਿਚ ਸ਼ਾਮਿਲ ਕਰਵਾਉਣਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ