JALANDHAR WEATHER

ਕੌਮੀ ਇਨਸਾਫ਼ ਮੋਰਚਾ ਵਲੋਂ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਜਾਵੇਗਾ ਮੁਫ਼ਤ

ਲੁਧਿਆਣਾ, 8 ਜੂਨ (ਪਰਮਿੰਦਰ ਸਿੰਘ ਆਹੂਜਾ, ਰੂਪੇਸ਼ ਕੁਮਾਰ)- ਕੌਮੀ ਇਨਸਾਫ਼ ਮੋਰਚੇ ਵਲੋਂ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ 9 ਜੂਨ ਨੂੰ ਲਾਡੋਵਾਲ ਟੋਲ ਪਲਾਜ਼ਾ ਨੂੰ ਦੋ ਘੰਟੇ ਲਈ ਮੁਫ਼ਤ ਕਰਵਾਇਆ ਜਾਵੇਗਾ। ਇਸ ਦੀ ਜਾਣਕਾਰੀ ਕੌਮੀ ਇਨਸਾਫ਼ ਮੋਰਚੇ ਦੇ ਆਗੂਆਂ ਵਲੋਂ ਅੱਜ ਲੁਧਿਆਣਾ ਵਿਖੇ ਪ੍ਰੈੱਸ ਕਾਨਫ਼ਰੰਸ ਕਰਕੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ 4 ਜੁਲਾਈ ਨੂੰ ਰਾਜਪੁਰਾ ਵਿਖੇ ਰੇਲਾਂ ਰੋਕਣ ਅਤੇ 15 ਅਗਸਤ ਨੂੰ ਰਾਜਪਾਲ ਭਵਨ ਦਾ ਘਿਰਾਓ ਕਰਨ ਦਾ ਵੀ ਐਲਾਨ ਕੀਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ