JALANDHAR WEATHER

ਸੀਨੀਅਰ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਦਿਹਾਂਤ

ਚੀਮਾ ਮੰਡੀ (ਸੰਗਰੂਰ), 9 ਜੂਨ (ਗੁਰਜੀਤ ਸਿੰਘ ਚਹਿਲ, ਜਗਰਾਜ ਮਾਨ) - ਜ਼ਿਲ੍ਹਾ ਸੰਗਰੂਰ ਦੇ ਕਸਬਾ ਚੀਮਾ ਮੰਡੀ ਤੋਂ 'ਰੋਜ਼ਾਨਾ ਅਜੀਤ' ਦੇ ਪੱਤਰਕਾਰ ਦਲਜੀਤ ਸਿੰਘ ਮੱਕੜ ਦਾ ਲੰਮੀ ਬਿਮਾਰੀ ਤੋਂ ਬਾਅਦ ਦਿਹਾਂਤ ਹੋ ਗਿਆ। ਉਹ ਪਿਛਲੇ ਲੰਮੇ ਸਮੇਂ ਤੋਂ ਕਿਸੇ ਨਾ-ਮੁਰਾਦ ਬਿਮਾਰੀ ਤੋਂ ਪੀੜਤ ਸਨ। ਉਨ੍ਹਾਂ ਦਾ ਸਸਕਾਰ ਕੱਲ੍ਹ ਸਵੇਰੇ (10 ਜੂਨ ਨੂੰ) ਚੀਮਾ ਮੰਡੀ (ਸੰਗਰੂਰ) ਵਿਖੇ ਕਰੀਬ 11 ਵਜੇ ਹੋਵੇਗਾ। ਉਨ੍ਹਾਂ ਦੇ ਦਿਹਾਂਤ ’ਤੇ ਵੱਖ ਵੱਖ ਸਮਾਜਿਕ, ਧਾਰਮਿਕ, ਰਾਜਨੀਤਕ, ਕਿਸਾਨ ਜਥੇਬੰਦੀਆਂ ਦੇ ਆਗੂਆਂ ਤੋਂ ਇਲਾਵਾ ਸਮੁੱਚੇ ਪੱਤਰਕਾਰ ਭਾਈਚਾਰੇ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ