JALANDHAR WEATHER

ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ ਮੁੱਖ ਮੰਤਰੀ ਮਾਨ

ਚੰਡੀਗੜ੍ਹ, 9 ਜੂਨ- ਮੁੱਖ ਮੰਤਰੀ ਭਗਵੰਤ ਮਾਨ ਅੱਜ ਸ੍ਰੀ ਫਤਿਹਗੜ੍ਹ ਸਾਹਿਬ ਦਾ ਦੌਰਾ ਕਰਨਗੇ। ਉਹ ਅੱਜ ਸ਼ਾਮ ਤਹਿਸੀਲ ਅਮਲੋਹ ਦੇ ਅਧੀਨ ਪੈਂਦੇ ਪਿੰਡ ਸ਼ਮਸ਼ਪੁਰ ਵਿਚ ਇਕ ਜਨਤਕ ਮੀਟਿੰਗ ਕਰਨਗੇ। ਮੁੱਖ ਮੰਤਰੀ ਮੀਟਿੰਗ ਦੌਰਾਨ ਪਿੰਡ ਵਾਸੀਆਂ ਨਾਲ ਗੱਲਬਾਤ ਕਰਨਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ