JALANDHAR WEATHER

ਈ.ਡੀ. ਵਲੋਂ ਜਲੰਧਰ ਵਿਚ ਛਾਪੇਮਾਰੀ

ਜਲੰਧਰ, 9 ਜੂਨ, (ਸ਼ਿਵ)- ਇਨਫੋਰਸਮੈਂਟ ਡਾਇਰੈਕਟੋਰੇਟ ਦੀਆਂ ਬਾਹਰੋਂ ਆਈਆਂ ਟੀਮਾਂ ਵਲੋਂ ਅੱਜ ਜਲੰਧਰ ਵਿਚ ਇਕ ਸੀ.ਏ. ਤੇ ਕਾਰੋਬਾਰੀ ’ਤੇ ਛਾਪੇਮਾਰੀ ਕੀਤੀ ਗਈ ਹੈ। ਈ.ਡੀ. ਦੀਆਂ ਟੀਮਾਂ ਨੇ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਪੁੱਜ ਕੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਈ.ਡੀ. ਦੀਆਂ ਟੀਮਾਂ ਵਲੋਂ ਅੱਜ ਸਵੇਰੇ ਹੀ ਉਨ੍ਹਾਂ ਦੇ ਘਰ ਪੁੱਜ ਕੇ ਦਸਤਾਵੇਜ਼ਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਸੀ। ਟੀਮ ਵਲੋਂ ਅਜੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ