ਅਸੀਂ ਆਪਣੇ ਕਾਰੋਬਾਰੀਆਂ ਦੇ ਨਾਲ ਖੜ੍ਹੇ ਹਾਂ- ਮੁੱਖ ਮੰਤਰੀ ਮਾਨ
ਚੰਡੀਗੜ੍ਹ, 9 ਜੂਨ-ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕਿਹਾ ਕਿ ਪੰਜਾਬ ਦੇ ਹਿੰਦੂ ਕਾਰੋਬਾਰੀ ਸਾਡੇ ਸੂਬੇ ਦੇ ਆਰਥਿਕ ਵਿਕਾਸ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੇ 'ਰੰਗਲਾ ਪੰਜਾਬ' ਬਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਈ.ਡੀ. ਪਾਰਟੀ ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰਕੇ ਸਾਡੇ ਕਾਰੋਬਾਰੀਆਂ ਨੂੰ ਪ੍ਰੇਸ਼ਾਨ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਅਜਿਹਾ ਕਰਕੇ ਉਹ ਰਾਜਨੀਤਕ ਦਬਾਅ ਰਾਹੀਂ ਉਨ੍ਹਾਂ ਨੂੰ ਆਪਣੇ ਕਾਬੂ ਹੇਠ ਲਿਆਉਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਨੂੰ ਪੰਜਾਬੀ ਬਰਦਾਸ਼ਤ ਨਹੀਂ ਕਰਨਗੇ।
ਅਸੀਂ ਆਪਣੇ ਕਾਰੋਬਾਰੀਆਂ ਦੇ ਨਾਲ ਖੜ੍ਹੇ ਹਾਂ।
;
;
;
;
;
;
;
;