ਭਾਜਪਾ ਪੰਜਾਬ ਪ੍ਰਧਾਨ ਕੇਵਲ ਸਿੰਘ ਢਿੱਲੋ ਦਾ ਲੁਧਿਆਣਾ ਪਹੁੰਚਣ 'ਤੇ ਭਰਵਾਂ ਸਵਾਗਤ
ਲੁਧਿਆਣਾ (ਰੂਪੇਸ਼ ਕੁਮਾਰ), 9ਨ ਜੂਨ - ਭਾਜਪਾ ਪੰਜਾਬ ਦਾ ਪ੍ਰਧਾਨ ਬਣਨ ਤੋਂ ਬਾਅਦ ਕੇਵਲ ਸਿੰਘ ਢਿੱਲੋ ਪਹਿਲੀ ਵਾਰ ਲੁਧਿਆਣਾ ਪਹੁੰਚੇ ਹਨ ਜਿੱਥੇ ਪਾਰਟੀ ਵਰਕਰਾਂ ਅਤੇ ਆਗੂਆਂ ਵਲੋਂ ਉਨ੍ਹਾਂ ਦਾ ਭਰਵਾਂ ਸਵਾਗਤ ਕੀਤਾ ਗਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਕਿ 2027 ਆਗਾਮੀ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਪਾਰਟੀ ਜਿੱਤ ਹਾਸਿਲ ਕਰੇਗੀ ਅਤੇ ਪੰਜਾਬ ਵਿਚ ਮਹਾਰਾਜਾ ਰਣਜੀਤ ਸਿੰਘ ਵਰਗਾ ਰਾਜ ਸਥਾਪਿਤ ਕਰਨਗੇ।
;
;
;
;
;
;
;
;