JALANDHAR WEATHER

ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਕਰਨ ਲਈ ਬਹੁਤ ਬੇਚੈਨ ਹੈ ਈਡੀ ਪਾਰਟੀ - ਕੇਜਰੀਵਾਲ

 ਨਵੀਂ ਦਿੱਲੀ, 9 ਜੂਨ - ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕਿਹਾ, ਮੈਂ ਸੁਣਿਆ ਹੈ ਕਿ ਈਡੀ ਪਾਰਟੀ ਪੰਜਾਬ ਦੀ ਬੇਅਦਬੀ ਪਾਰਟੀ/ਚਿੱਟਾ ਪਾਰਟੀ ਨਾਲ ਗੱਠਜੋੜ ਕਰਨ ਲਈ ਬਹੁਤ ਬੇਚੈਨ ਹੈ ਪਰ ਬੇਅਦਬੀ ਪਾਰਟੀ/ਚਿੱਟਾ ਪਾਰਟੀ ਉਨ੍ਹਾਂ ਨੂੰ ਕੋਈ ਮਹੱਤਵ ਨਹੀਂ ਦੇ ਰਹੀ।
ਦੱਸ ਦਈਏ ਕਿ ਈ.ਡੀ. ਵਲੋਂ ਅੱਜ ਸਵੇਰ ਤੋਂ ਜਲੰਧਰ ਅਤੇ ਲੁਧਿਆਣਾ ਵਿਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ